Bible Versions
Bible Books

Romans 1:21 (AKJV) American King James Version

Versions

PAV   ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਜੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀਆਂ ਸੋਚਾਂ ਵਿੱਚ ਨਿਕੰਮੇ ਬਣ ਗਏ ਅਤੇ ਓਹਨਾਂ ਦੇ ਬੁੱਧਹੀਣ ਮਨ ਅਨ੍ਹੇਰੇ ਹੋ ਗਏ
ERVPA   ਲੋਕ ਪਰਮੇਸ਼ੁਰ ਨੂੰ ਜਾਣਦੇ ਸਨ, ਪਰ ਉਨ੍ਹਾਂ ਨੇ ਉਸਨੂੰ ਪਰਮੇਸ਼ੁਰ ਵਾਂਗ ਨਹੀਂ ਸਤਿਕਾਰਿਆ ਅਤੇ ਨਾ ਹੀ ਉਹ ਉਸਦੇ ਸ਼ੁਕਰਗੁਜ਼ਾਰ ਸਨ। ਉਨ੍ਹਾਂ ਦੀਆਂ ਸੋਚਾਂ ਵਿਅਰਥ ਹੋ ਗਈਆਂ। ਉਨ੍ਹਾਂ ਦੇ ਮੂਰਖ ਦਿਲ ਹਨੇਰੇ ਨਾਲ ਭਰ ਗਏ ਸਨ।
IRVPA   ਭਾਵੇਂ ਉਨ੍ਹਾਂ ਨੇ ਪਰਮੇਸ਼ੁਰ ਨੂੰ ਜਾਣ ਲਿਆ ਪਰ ਤਾਂ ਵੀ ਪਰਮੇਸ਼ੁਰ ਦੇ ਯੋਗ ਵਡਿਆਈ ਨਾ ਕੀਤੀ, ਨਾ ਉਹ ਦਾ ਧੰਨਵਾਦ ਕੀਤਾ ਸਗੋਂ ਆਪਣੀ ਸੋਚ ਵਿੱਚ ਨਿਕੰਮੇ ਬਣ ਗਏ ਅਤੇ ਉਹਨਾਂ ਦੇ ਮਨ ਹਨ੍ਹੇਰੇ ਹੋ ਗਏ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us