Bible Versions
Bible Books

Romans 1:24 (AKJV) American King James Version

Versions

PAV   ਇਸ ਕਾਰਨ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਮਨਾਂ ਦੇ ਬੁਰੇ ਵਿਸ਼ਿਆਂ ਵਿੱਚ ਗੰਦ ਮੰਦ ਦੇ ਵੱਸ ਕਰ ਦਿੱਤਾ ਭਈ ਉਨ੍ਹਾਂ ਦੇ ਸਰੀਰ ਆਪੋ ਵਿੱਚ ਬੇਪਤ ਹੋ ਜਾਣ
ERVPA   ਲੋਕੀਂ ਪਾਪਾਂ ਨਾਲ ਭਰੇ ਹੋਏ ਸਨ ਅਤੇ ਸਿਰਫ਼ ਮੰਦੀਆਂ ਗੱਲਾਂ ਹੀ ਕਰਨਾ ਚਾਹੁੰਦੇ ਸਨ। ਇਸ ਲਈ ਪਰਮੇਸ਼ੁਰ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਪਾਪੀ ਰਾਹ ਵੱਲ ਜਾਣ ਲਈ ਛੱਡ ਦਿੱਤਾ। ਇਸ ਲਈ ਉਹ ਇੱਕ ਦੂਜੇ ਨਾਲ ਸ਼ਰਮਨਾਕ ਗੱਲਾਂ ਕਰਕੇ ਆਪਣੇ ਸ਼ਰੀਰਾਂ ਦੀ ਗਲਤ ਵਰਤੋਂ ਕਰਨ ਲੱਗੇ।
IRVPA   ਇਸ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਉਨ੍ਹਾਂ ਦੇ ਮਨਾ ਦੇ ਬੁਰੇ ਵਿਚਾਰਾਂ ਅਤੇ ਗੰਦ-ਮੰਦ ਦੇ ਵੱਸ ਵਿੱਚ ਕਰ ਦਿੱਤਾ ਕਿ ਉਹ ਆਪਸ ਵਿੱਚ ਆਪਣੇ ਸਰੀਰਾਂ ਦਾ ਅਨਾਦਰ ਕਰਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us