Bible Versions
Bible Books

Romans 1:30 (AKJV) American King James Version

Versions

PAV   ਨਿੰਦਕ, ਪਰਮੇਸ਼ੁਰ ਦੇ ਵੈਰੀ, ਧੱਕੇ ਖੋਰੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣਆਗਿਕਾਰ
ERVPA   ਉਹ ਲੋਕ ਅਫ਼ਵਾਹਾਂ ਫ਼ੈਲਾਉਂਦੇ ਗਪਾਂ ਮਾਰਦੇ ਅਤੇ ਇੱਕ ਦੂਜੇ ਬਾਰੇ ਨਿੰਦਾ ਕਰਦੇ ਰਹਿੰਦੇ ਹਨ। ਉਹ ਪਰਮੇਸ਼ੁਰ ਨੂੰ ਘਿਰਣਾ ਕਰਦੇ ਹਨ। ਉਹ ਢੀਠ, ਹੰਕਾਰੀ, ਸ਼ੇਖੀਬਾਜ਼, ਹਨ ਅਤੇ ਉਹ ਬਦਕਰਨੀਆਂ ਕਰਨ ਲਈ ਨਿਤ੍ਤ ਨਵੇਂ ਰਾਹਾਂ ਦੀ ਇਜਾਦ ਕਰਦੇ ਹਨ। ਉਹ ਆਪਣੇ ਮਾਪਿਆਂ ਦੇ ਆਗਿਆਕਾਰੀ ਵੀ ਨਹੀਂ।
IRVPA   ਨਿੰਦਕ, ਪਰਮੇਸ਼ੁਰ ਦੇ ਵੈਰੀ, ਦੂਜਿਆਂ ਦਾ ਹੱਕ ਮਾਰਨ ਵਾਲੇ, ਹੰਕਾਰੀ, ਸ਼ੇਖੀਬਾਜ, ਬਦੀਆਂ ਦੇ ਉਸਤਾਦ, ਮਾਪਿਆਂ ਦੇ ਅਣ-ਆਗਿਆਕਾਰ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us