Versions
PAV ਜਿਹ ਦੇ ਰਾਹੀਂ ਅਸਾਂ ਕਿਰਪਾ ਅਤੇ ਰਸੂਲ ਦੀ ਪਦਵੀ ਪਾਈ ਭਈ ਉਹ ਦੇ ਨਾਮ ਦੀ ਖ਼ਾਤਰ ਸਭਨਾਂ ਕੌਮਾਂ ਵਿੱਚ ਨਿਹਚਾ ਦੀ ਆਗਿਆਕਾਰੀ ਹੋ ਜਾਏ
ERVPA ਮਸੀਹ ਰਾਹੀਂ, ਪਰਮੇਸ਼ੁਰ ਨੇ ਮੈਨੂੰ ਰਸੂਲ ਦਾ ਕਾਰਜ ਕਰਨ ਲਈ ਵਿਸ਼ੇਸ਼ ਅਧਿਕਾਰ ਦਿੱਤਾ ਹੈ। ਪਰੇਸ਼ੁਰ ਨੇ ਮੈਨੂੰ ਸਾਰੀਆਂ ਕੌਮਾਂ ਵਿੱਚ ਲੋਕਾਂ ਨੂੰ ਪ੍ਰਚਾਰ ਕਰਨ ਅਤੇ ਉਨ੍ਹਾਂ ਨੂੰ ਵਿਸ਼ਵਾਸ ਅਤੇ ਆਗਿਆਕਾਰਤਾ ਵੱਲ ਪ੍ਰੇਰਿਤ ਕਰਨ ਦਾ ਕੰਮ ਦਿੱਤਾ ਹੈ। ਇਹ ਉਸਦੇ ਨਾਂ ਲਾਈ ਮਹਿਮਾ ਲਿਆਵੇਗਾ।
IRVPA ਜਿਸ ਦੇ ਰਾਹੀਂ ਅਸੀਂ ਕਿਰਪਾ ਅਤੇ ਰਸੂਲਗੀ ਦੀ ਪਦਵੀ ਪਾਈ ਤਾਂ ਜੋ ਉਹ ਦੇ ਨਾਮ ਦੇ ਕਾਰਨ ਸਾਰੀਆਂ ਕੌਮਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਵੇ।