Bible Versions
Bible Books

Romans 2:27 (AKJV) American King James Version

Versions

PAV   ਅਤੇ ਜਿਹੜੇ ਸੁਭਾਉ ਤੋਂ ਅਸੁੰਨਤੀ ਹਨ ਜੇ ਓਹ ਸ਼ਰਾ ਨੂੰ ਪੂਰੀ ਕਰਨ ਤਾਂ ਕੀ ਓਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਸੁੰਦੇ ਸ਼ਰਾ ਦਾ ਉਲੰਘਣ ਵਾਲਾ ਹੈਂ ਦੋਸ਼ੀ ਨਾ ਠਹਿਰਾਉਣਗੇॽ
ERVPA   ਤੁਸਾਂ ਯਹੂਦੀਆਂ ਕੋਲ ਲਿਖੀ ਹੋਈ ਸ਼ਰ੍ਹਾ ਹੈ, ਅਤੇ ਤੁਹਾਡੀ ਸੁੰਨਤ ਹੋਈ ਵੀ ਹੈ, ਪਰ ਤੁਸੀਂ ਸ਼ਰ੍ਹਾ ਨੂੰ ਤੋਡ਼ਦੇ ਹੋ। ਸੋ ਜਿਹਡ਼ੇ ਲੋਕਾਂ ਦੀ ਸੁੰਨਤ ਉਨ੍ਹਾਂ ਦੇ ਸ਼ਰੀਰ ਵਿੱਚ ਨਹੀਂ ਹੋਈ ਪਰ ਹਾਲੇ ਵੀ ਸ਼ਰ੍ਹਾ ਨੂੰ ਮੰਨਦੇ ਹਨ, ਸਾਬਤ ਕਰੇਗਾ ਕਿ ਤੁਸੀਂ ਦੋਸ਼ੀ ਹੋ।
IRVPA   ਅਤੇ ਜਿਹੜੇ ਸੁਭਾਓ ਤੋਂ ਅਸੁੰਨਤੀ ਹਨ ਜੇ ਉਹ ਬਿਵਸਥਾ ਨੂੰ ਪੂਰੀ ਕਰਨ ਤਾਂ ਕੀ ਉਹ ਤੈਨੂੰ ਜਿਹੜਾ ਲਿਖਤਾਂ ਅਤੇ ਸੁੰਨਤ ਦੇ ਹੁੰਦੇ ਹੋਇਆ ਬਿਵਸਥਾ ਦੀ ਉਲੰਘਣਾ ਕਰਨ ਵਾਲਾ ਹੈਂ, ਦੋਸ਼ੀ ਨਾ ਠਹਿਰਾਉਣਗੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us