Versions
PAV ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਫੇਰ ਯੂਨਾਨੀ ਉੱਤੇ
ERVPA ਪਰਮੇਸ਼ੁਰ ਹਰੇਕ ਉਸ ਮਨੁੱਖ ਨੂੰ ਪਹਿਲਾਂ ਯਹੂਦੀ ਨੂੰ ਅਤੇ ਮਗਰੋਂ ਗੈਰ-ਯਹੂਦੀ ਨੂੰ ਵੀ ਉਦਾਸੀ ਅਤੇ ਕਸ਼ਟ ਦੇਵੇਗਾ ਜਿਹਡ਼ਾ ਬੁਰਿਆਈ ਕਰਦਾ ਹੈ।
IRVPA ਬਿਪਤਾ ਅਤੇ ਕਸ਼ਟ ਹਰੇਕ ਮਨੁੱਖ ਦੀ ਜਾਨ ਉੱਤੇ ਹੋਵੇਗਾ, ਜਿਹੜਾ ਬੁਰਿਆਈ ਕਰਦਾ ਹੈ, ਪਹਿਲਾਂ ਯਹੂਦੀ ਅਤੇ ਫੇਰ ਯੂਨਾਨੀ ਉੱਤੇ।