Bible Versions
Bible Books

Romans 4:14 (AKJV) American King James Version

Versions

PAV   ਪਰ ਜੇ ਸ਼ਰਾ ਵਾਲੇ ਅਧਕਾਰੀ ਹਨ ਤਾਂ ਨਿਹਚਾ ਨਿਸਫਲ ਅਤੇ ਉਹ ਕਰਾਰ ਅਕਾਰਥ ਹੋਇਆ
ERVPA   ਜੇਕਰ ਮਨੁੱਖ ਸ਼ਰ੍ਹਾ ਦੀ ਪਾਲਣਾ ਕਰਕੇ ਉਹ ਵਸਤਾਂ, ਜਿਨ੍ਹਾਂ ਦਾ ਵਚਨ ਪਰਮੇਸ਼ੁਰ ਨੇ ਕੀਤਾ ਹੈ, ਪ੍ਰਾਪਤ ਕਰ ਸਕਦਾ ਤਾਂ ਨਿਹਚਾ ਬੇਕਾਰ ਹੈ ਅਤੇ ਪਰਮੇਸ਼ੁਰ ਦਾ ਅਬਰਾਹਾਮ ਨਾਲ ਕੀਤਾ ਵਚਨ ਹੀ ਬੇਕਾਰ ਹੈ।
IRVPA   ਪਰ ਜੇ ਬਿਵਸਥਾ ਵਾਲੇ ਵਾਰਿਸ ਹਨ ਤਾਂ ਵਿਸ਼ਵਾਸ ਨਿਸ਼ਫਲ ਅਤੇ ਉਹ ਵਾਇਦਾ ਵਿਅਰਥ ਹੋਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us