Versions
PAV ਕਿਉਂ ਜੋ ਅਸੀਂ ਇਹ ਜਾਣਦੇ ਹਾਂ ਜੋ ਸਾਡੀ ਪੁਰਾਣੀ ਮਨੁੱਖਤਾਈ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਭਈ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਅਗਾਹਾਂ ਨੂੰ ਅਸੀਂ ਪਾਪ ਦੀ ਗੁਲਾਮੀ ਨਾ ਕਰੀਏ
ERVPA ਅਸੀਂ ਜਾਣਦੇ ਹਾਂ ਕਿ ਸਾਡਾ ਪੁਰਾਣਾ ਪਾਪੀ ਸੁਭਾਅ ਯਿਸੂ ਦੇ ਨਾਲ ਸਲੀਬ ਤੇ ਚਢ਼ਾਇਆ ਗਿਆ ਸੀ। ਇਹ ਇਸ ਲਈ ਵਾਪਰਿਆ ਤਾਂ ਜੋ ਸਾਡੇ ਪਾਪੀ ਸੁਭਾਅ ਦਾ ਸਾਡੇ ਉੱਤੇ ਕੋਈ ਇਖਤਿਆਰ ਨਾ ਹੋਵੇ। ਅਸੀਂ ਪਾਪ ਦੇ ਹੋਰ ਗੁਲਾਮ ਨਾ ਹੋਈਏ।
IRVPA ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਸਾਡੀ ਪੁਰਾਣੀ ਇਨਸਾਨੀਅਤ ਉਹ ਦੇ ਨਾਲ ਸਲੀਬ ਉੱਤੇ ਚੜ੍ਹਾਈ ਗਈ ਤਾਂ ਜੋ ਪਾਪ ਦਾ ਸਰੀਰ ਨਸ਼ਟ ਹੋ ਜਾਵੇ ਤਾਂ ਹੁਣ ਅਸੀਂ ਅੱਗੇ ਤੋਂ ਪਾਪ ਦੀ ਗੁਲਾਮੀ ਨਾ ਕਰੀਏ।