Versions
PAV ਕਿਉਂ ਜੋ ਅਸੀਂ ਇਹ ਜਾਣਦੇ ਹਾਂ ਭਈ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰਦਾ। ਅਗਾਹਾਂ ਨੂੰ ਮੌਤ ਦਾ ਓਸ ਉੱਤੇ ਵੱਸ ਨਹੀਂ
ERVPA ਸਾਨੂੰ ਪਤਾ ਹੈ ਕਿ ਮਸੀਹ ਮੁਰਦਿਆਂ ਤੋਂ ਜੀਵਾਲਿਆ ਗਿਆ ਸੀ, ਇਸ ਲਈ ਉਹ ਦੁਬਾਰਾ ਨਹੀਂ ਮਰ ਸਕਦਾ। ਹੁਣ ਮੌਤ ਦਾ ਉਸ ਉੱਪਰ ਕੋਈ ਵਸ੍ਸ ਨਹੀਂ।
IRVPA ਕਿਉਂ ਜੋ ਅਸੀਂ ਇਹ ਜਾਣਦੇ ਹਾਂ ਕਿ ਮਸੀਹ ਜੋ ਮੁਰਦਿਆਂ ਵਿੱਚੋਂ ਜੀ ਉੱਠਿਆ ਤਾਂ ਫੇਰ ਨਹੀਂ ਮਰੇਗਾ, ਹੁਣ ਅੱਗੇ ਤੋਂ ਮੌਤ ਦਾ ਉਸ ਉੱਤੇ ਕੋਈ ਵੱਸ ਨਹੀਂ।