Versions
PAV ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ
ERVPA ਅਤੇ ਮੈਂ ਉਸ ਪਾਪ ਕਾਰਣ ਆਤਮਕ ਤੌਰ ਤੇ ਖਤਮ ਹੋ ਗਿਆ। ਸ਼ਰ੍ਹਾ ਦੇ ਹੁਕਮ ਦਾ ਕੰਮ ਜੀਵਨ ਦੇਣਾ ਸੀ ਪਰ ਉਹ ਹੁਕਮ ਮੌਤ ਲਿਆਇਆ।
IRVPA ਅਤੇ ਉਹ ਹੁਕਮਨਾਮਾ ਜਿਹੜਾ ਜੀਵਨ ਦੇ ਲਈ ਸੀ ਉਹੋ ਮੇਰੇ ਲਈ ਮੌਤ ਦਾ ਕਾਰਨ ਵਿਖਾਈ ਦਿੱਤਾ।