Bible Versions
Bible Books

Romans 7:18 (AKJV) American King James Version

Versions

PAV   ਮੈਂ ਜਾਣਦਾ ਤਾਂ ਹਾਂ ਭਈ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ ਪਰ ਭਲਾ ਕਰਨਾ ਹੈ ਨਹੀਂ
ERVPA   ਹਾਂ, ਮੈਨੂੰ ਪਤਾ ਕਿ ਮੇਰੇ ਅੰਦਰ ਕੁਝ ਵੀ ਚੰਗਾ ਨਹੀਂ ਰਹਿੰਦਾ ਹੈ। ਮੇਰਾ ਮਤਲਬ ਹੈ ਕਿ ਮੇਰੇ ਪਾਪੀ ਸੁਭਾਅ ਵਿੱਚ ਕੁਝ ਵੀ ਚੰਗਾ ਨਹੀਂ ਰਹਿੰਦਾ। ਮੈਂ, ਜੋ ਚੰਗਾ ਹੈ, ਉਹ ਕਰਨਾ ਚਾਹੁੰਦਾ ਹਾਮ, ਪਰ ਮੇਰੇ ਕੋਲ ਇਹ ਕਰਨ ਦੀ ਸ਼ਕਤੀ ਨਹੀਂ ਹੈ।
IRVPA   ਮੈਂ ਜਾਣਦਾ ਤਾਂ ਹਾਂ ਕਿ ਮੇਰੇ ਅੰਦਰ ਅਰਥਾਤ ਮੇਰੇ ਸਰੀਰ ਦੇ ਅੰਦਰ ਕੋਈ ਭਲੀ ਗੱਲ ਹੈ ਨਹੀਂ। ਇਰਾਦਾ ਕਰਨਾ ਤਾਂ ਮੇਰੇ ਅੰਦਰ ਹੈ, ਪਰ ਭਲਾ ਕਰਨਾ ਹੈ ਨਹੀਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us