Bible Versions
Bible Books

Romans 7:7 (AKJV) American King James Version

Versions

PAV   ਬੱਸ, ਅਸੀਂ ਕੀ ਆਖੀਏॽ ਕੀ ਸ਼ਰਾ ਪਾਪ ਹੈॽ ਕਦੇ ਨਹੀਂ! ਸਗੋਂ ਸ਼ਰਾ ਤੋਂ ਬਿਨਾ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਸ਼ਰਾ ਨਾ ਕਹਿੰਦੀ ਭਈ ਲੋਭ ਨਾ ਕਰ ਤਾਂ ਮੈਂ ਲੋਭ ਨੂੰ ਨਾ ਜਾਣਦਾ
ERVPA   ਤਾਂ ਫ਼ੇਰ ਸਿਟ੍ਟਾ ਕੀ ਹੈ? ਕੀ ਪਾਪ ਅਤੇ ਸ਼ਰ੍ਹਾ ਇੱਕੋ ਹਨ? ਨਿਰਸੰਦੇਹ ਨਹੀਂ। ਕਿਉਂਕਿ ਸ਼ਰ੍ਹਾ ਤੋਂ ਬਿਨਾ ਮੈਂ ਪਾਪ ਬਾਰੇ ਨਹੀਂ ਜਾਣ ਸਕਦਾ। ਜੇਕਰ ਸ਼ਰ੍ਹਾ ਨੇ ਮੈਨੂੰ ਇਹ ਨਾ ਕਿਹਾ ਹੁੰਦਾ “ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਨਾ ਕਰੋ,” ਮੈਨੂੰ ਦੂਜਿਆਂ ਦੀਆਂ ਚੀਜ਼ਾਂ ਦੀ ਇੱਛਾ ਕਰਨ ਬਾਰੇ ਨਾ ਪਤਾ ਹੁੰਦਾ।
IRVPA   {ਬਿਵਸਥਾ ਅਤੇ ਪਾਪ} PS ਹੁਣ, ਅਸੀਂ ਕੀ ਆਖੀਏ? ਕੀ ਬਿਵਸਥਾ ਪਾਪ ਹੈ? ਕਦੇ ਨਹੀਂ! ਸਗੋਂ ਬਿਵਸਥਾ ਤੋਂ ਬਿਨ੍ਹਾਂ ਮੈਂ ਪਾਪ ਨੂੰ ਨਾ ਪਛਾਣਦਾ ਕਿਉਂਕਿ ਜੇ ਬਿਵਸਥਾ ਨਾ ਕਹਿੰਦੀ ਕਿ ਲਾਲਚ ਨਾ ਕਰ ਤਾਂ ਮੈਂ ਲਾਲਚ ਨੂੰ ਨਾ ਜਾਣਦਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us