Versions
PAV ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਦੇਹੀ ਪਾਪ ਦੇ ਕਾਰਨ ਮਰ ਗਈ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ
ERVPA ਤੁਹਾਡਾ ਸ਼ਰੀਰ ਪਾਪ ਕਾਰਣ ਹਮੇਸ਼ਾ ਮ੍ਰਿਤਕ ਹੋਵੇਗਾ। ਪਰ ਜੇ ਮਸੀਹ ਤੁਹਾਡੇ ਅੰਦਰ ਹੈ ਤਾਂ ਆਤਮਾ ਤੁਹਾਨੂੰ ਜੀਵਨ ਦਿੰਦਾ ਹੈ, ਕਿਉਂਕਿ ਮਸੀਹ ਨੇ ਤੁਹਾਨੂੰ ਧਰਮੀ ਬਣਾਇਆ ਹੈ।
IRVPA ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ।