Bible Versions
Bible Books

Titus 3:5 (AKJV) American King James Version

Versions

PAV   ਤਾਂ ਉਸ ਨੇ ਉਨ੍ਹਾਂ ਦੇ ਧਰਮ ਦੇ ਕਰਮਾਂ ਕਰਕੇ ਨਹੀਂ ਜੋ ਅਸਾਂ ਕੀਤੇ ਸਗੋਂ ਆਪਣੇ ਰਹਿਮ ਦੇ ਅਨੁਸਾਰ ਨਵੇਂ ਜਨਮ ਦੇ ਅਸ਼ਨਾਨ ਅਤੇ ਪਵਿੱਤਰ ਆਤਮਾ ਦੇ ਨਵੇਂ ਬਣਾਉਣ ਦੇ ਵਸੀਲੇ ਨਾਲ ਸਾਨੂੰ ਬਚਾਇਆ
ERVPA   ਉਸਨੇ ਆਪਣੀ ਮਿਹਰ ਕਾਰਣ ਸਾਡਾ ਛੁਟਕਾਰਾ ਕੀਤਾ, ਉਨ੍ਹਾਂ ਚੰਗੀਆਂ ਗੱਲਾਂ ਕਰਨ ਕਰਕੇ ਨਹੀਂ ਜਿਹਡ਼ੀਆਂ ਅਸੀਂ ਪਰਮੇਸ਼ੁਰ ਨਾਲ ਧਰਮੀ ਹੋਣ ਲਈ ਕਰਦੇ ਸਾਂ। ਉਸਨੇ ਅਜਿਹਾ ਸਾਨੂੰ ਇੱਕ ਇਸ਼ਨਾਨ ਕਰਵਾ ਕੇ ਕੀਤਾ ਜਿਸਨੇ ਸਾਨੂੰ ਪਵਿੱਤਰ ਆਤਮਾ ਰਾਹੀਂ ਨਵਾਂ ਇਨਸਾਨ ਬਣਾਇਆ।
IRVPA   ਤਾਂ ਉਸ ਨੇ ਧਾਰਮਿਕਤਾ ਦੇ ਕੰਮਾਂ ਕਰਕੇ ਨਹੀਂ ਜੋ ਅਸੀਂ ਕੀਤੇ ਸਗੋਂ ਆਪਣੀ ਦਯਾ ਦੇ ਅਨੁਸਾਰ ਨਵੇਂ ਜਨਮ ਦੇ ਇਸ਼ਨਾਨ ਅਤੇ ਪਵਿੱਤਰ ਆਤਮਾ ਵਿੱਚ ਨਵੀਨੀਕਰਨ ਦੁਆਰਾ ਨਵੇਂ ਜਨਮ ਦੇ ਰਾਹੀਂ ਸਾਨੂੰ ਬਚਾਇਆ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us