Bible Versions
Bible Books

Titus 3:9 (AKJV) American King James Version

Versions

PAV   ਪਰ ਮੂਰਖਪੁਣੇ ਦਿਆਂ ਪ੍ਰਸ਼ਨਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਸ਼ਰਾ ਦੇ ਵਿਖੇ ਹੋਣ ਲਾਂਭੇ ਰਹੁ ਕਿਉਂ ਜੋ ਏਹ ਨਿਸਫਲ ਅਤੇ ਅਕਾਰਥ ਹਨ
ERVPA   This verse may not be a part of this translation
IRVPA   ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫ਼ਲ ਅਤੇ ਵਿਅਰਥ ਹਨ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us