Bible Versions
Bible Books

Zechariah 11:6 (AKJV) American King James Version

Versions

PAV   ਮੈਂ ਫੇਰ ਏਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਦੇ ਦਿਆਂਗਾ। ਓਹ ਏਸ ਦੇਸ ਨੂੰ ਮਾਰਨਗੇ, - ਮੈਂ ਓਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ।।
IRVPA   ਮੈਂ ਫੇਰ ਇਸ ਦੇਸ ਦੇ ਵਾਸੀਆਂ ਉੱਤੇ ਤਰਸ ਨਹੀਂ ਖਾਵਾਂਗਾ, ਯਹੋਵਾਹ ਦਾ ਵਾਕ ਹੈ, ਵੇਖੋ, ਮੈਂ ਹਰ ਆਦਮੀ ਨੂੰ ਉਸ ਦੇ ਗੁਆਂਢੀ ਦੇ ਅਤੇ ਉਸ ਦੇ ਰਾਜੇ ਦੇ ਹੱਥ ਵਿੱਚ ਦੇ ਦਿਆਂਗਾ। ਉਹ ਇਸ ਦੇਸ ਨੂੰ ਮਾਰਨਗੇ, ਮੈਂ ਉਹਨਾਂ ਦੇ ਹੱਥੋਂ ਨਹੀਂ ਛੁਡਾਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us