Versions
PAV ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ ਜੇ ਨਾ ਖਾਈਏ ਸਾਨੂੰ ਕੁੱਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ
ERVPA ਪਰ ਭੋਜਨ ਸਾਨੂੰ ਪਰਮੇਸ਼ੁਰ ਦੇ ਵਧੇਰੇ ਨੇਡ਼ੇ ਨਹੀਂ ਲੈ ਜਾ ਸਕਦਾ। ਮਾਸ ਨਾ ਖਾਕੇ, ਅਸੀਂ ਕੁਝ ਨਹੀਂ ਗੁਆਉਂਦੇ ਨਹੀਂ ਜਾ ਖਾਕੇ, ਸਾਨੂੰ ਕੁਝ ਫ਼ਾਇਦਾ ਨਹੀਂ ਹੁੰਦਾ।
IRVPA ਪਰ ਭੋਜਨ ਸਾਨੂੰ ਪਰਮੇਸ਼ੁਰ ਅੱਗੇ ਨਹੀਂ ਸਲਾਹੇਗਾ। ਜੇ ਨਾ ਖਾਈਏ ਸਾਨੂੰ ਕੁਝ ਘਾਟਾ ਨਹੀਂ ਅਤੇ ਜੇ ਖਾਈਏ ਤਾਂ ਕੁਝ ਵਾਧਾ ਨਹੀਂ।