Versions
PAV ਜੇ ਕੋਈ ਆਖੇ ਭਈ ਮੈਂ ਪਰਮੇਸ਼ੁਰ ਨਾਲ ਪ੍ਰੇਮ ਰੱਖਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਹ ਨੇ ਵੇਖਿਆ ਹੈ ਪ੍ਰੇਮ ਨਹੀਂ ਰੱਖਦਾ ਉਹ ਪਰਮੇਸ਼ੁਰ ਨਾਲ ਜਿਸ ਨੂੰ ਉਹ ਨੇ ਨਹੀਂ ਵੇਖਿਆ ਪ੍ਰੇਮ ਰੱਖ ਹੀ ਨਹੀਂ ਸੱਕਦਾ
ERVPA ਜੇ ਕੋਈ ਵਿਅਕਤੀ ਆਖਦਾ ਹੈ, “ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ,” ਪਰ ਉਹ ਵਿਅਕਤੀ ਆਪਣੇ ਭਰਾ ਜਾਂ ਭੈਣ ਨੂੰ ਨਫ਼ਰਤ ਕਰਦਾ ਹੈ, ਤਾਂ ਉਹ ਵਿਅਕਤੀ ਝੂਠਾ ਹੈ। ਕਿਉਂਕਿ ਜੇਕਰ ਉਹ ਅਪਣੇ ਉਸ ਭਰਾ ਨੂੰ ਪਿਆਰ ਨਹੀਂ ਕਰਦਾ ਜਿਸਨੂੰ ਉਹ ਵੇਖ ਸਕਦਾ ਹੈ, ਤਾਂ ਫ਼ੇ ਉਸ ਲਈ ਪਰਮੇਸ਼ੁਰ ਨੂੰ ਪਿਆਰ ਕਰਨਾ ਵੀ ਸੰਭਵ ਨਹੀਂ ਜਿਸਨੂੰ ਉ ਨਹੀਂ ਵੇਖ ਸਕਦਾ।
IRVPA ਜੇ ਕੋਈ ਆਖੇ ਕਿ ਮੈਂ ਪਰਮੇਸ਼ੁਰ ਨੂੰ ਪਿਆਰ ਕਰਦਾ ਹਾਂ ਅਤੇ ਆਪਣੇ ਭਰਾ ਨਾਲ ਵੈਰ ਰੱਖੇ ਤਾਂ ਉਹ ਝੂਠਾ ਹੈ, ਕਿਉਂਕਿ ਜਿਹੜਾ ਆਪਣੇ ਭਰਾ ਨਾਲ ਜਿਸ ਨੂੰ ਉਸ ਨੇ ਵੇਖਿਆ ਹੈ ਪਿਆਰ ਨਹੀਂ ਰੱਖਦਾ ਤਾਂ ਉਹ ਪਰਮੇਸ਼ੁਰ ਨੂੰ ਜਿਸ ਨੂੰ ਉਹ ਨੇ ਨਹੀਂ ਵੇਖਿਆ ਪਿਆਰ ਕਰ ਹੀ ਨਹੀਂ ਸਕਦਾ।