Versions
PAV ਅਸੀਂ ਜਾਣਦੇ ਹਾਂ ਭਈ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ
ERVPA ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਦੇ ਲੋਕ ਹਾਂ ਪਰ ਦੁਸ਼ਟ (ਸ਼ੈਤਾਨ) ਸਾਰੀ ਦੁਨੀਆਂ ਨੂੰ ਨਿਯਂਤ੍ਰਣ ਵਿੱਚ ਰਖਦਾ ਹੈ।
IRVPA ਅਸੀਂ ਜਾਣਦੇ ਹਾਂ ਕਿ ਅਸੀਂ ਪਰਮੇਸ਼ੁਰ ਤੋਂ ਹਾਂ ਅਤੇ ਸਾਰਾ ਸੰਸਾਰ ਉਸ ਦੁਸ਼ਟ ਦੇ ਵੱਸ ਵਿੱਚ ਪਿਆ ਹੋਇਆ ਹੈ।