Versions
PAV ਕਿਉਂ ਜੋ ਪਰਮੇਸ਼ੁਰ ਦਾ ਪ੍ਰੇਮ ਇਹ ਹੈ ਭਈ ਅਸੀਂ ਉਹ ਦੇ ਹੁਕਮਾਂ ਦੀ ਪਾਲਨਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ
ERVPA ਅਸਲ ਵਿੱਚ, ਪਰਮੇਸ਼ੁਰ ਨੂੰ ਪਿਆਰ ਕਰਨਾ ਹੀ ਉਸਦੇ ਹੁਕਮਾਂ ਨੂੰ ਮੰਨਣਾ ਹੈ। ਅਤੇ ਉਸਦੇ ਹੁਕਮਾਂ ਦਾ ਅਨੁਸਰਣ ਕਰਨਾ ਔਖਾ ਨਹੀਂ ਹੈ।
IRVPA ਕਿਉਂ ਜੋ ਪਰਮੇਸ਼ੁਰ ਦਾ ਪਿਆਰ ਇਹ ਹੈ ਕਿ ਅਸੀਂ ਉਹ ਦੇ ਹੁਕਮਾਂ ਦੀ ਪਾਲਣਾ ਕਰੀਏ, ਅਤੇ ਉਹ ਦੇ ਹੁਕਮ ਔਖੇ ਨਹੀਂ ਹਨ।