Versions
PAV ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਫ਼ਤਹ ਪਾਉਂਦਾ ਹੈ ਅਰ ਫ਼ਤਹ ਇਹ ਹੈ ਜਿਹ ਨੇ ਸੰਸਾਰ ਉੱਤੇ ਫ਼ਤਹ ਪਾਈ ਅਰਥਾਤ ਸਾਡੀ ਨਿਹਚਾ
ERVPA ਕਿਉਂ? ਕਿਉਂਕਿ ਹਰ ਉਹ ਵਿਅਕਤੀ ਜਿਹਡ਼ਾ ਪਰਮੇਸ਼ੁਰ ਦਾ ਬੱਚਾ ਹੈ ਦੁਨੀਆਂ ਨੂੰ ਜਿੱਤ ਲੈਣ ਦੀ ਸ਼ਕਤੀ ਰਖਦਾ ਹੈ।
IRVPA ਕਿਉਂ ਜੋ ਹਰੇਕ ਜਿਹੜਾ ਪਰਮੇਸ਼ੁਰ ਤੋਂ ਜੰਮਿਆ ਹੈ ਉਹ ਸੰਸਾਰ ਉੱਤੇ ਜਿੱਤ ਪਾਉਂਦਾ ਹੈ ਅਤੇ ਜਿੱਤ ਇਹ ਹੈ ਜਿਸ ਨੇ ਸੰਸਾਰ ਉੱਤੇ ਜਿੱਤ ਪਾਈ ਅਰਥਾਤ ਸਾਡਾ ਵਿਸ਼ਵਾਸ।