Versions
PAV ਇਹ ਉਹੋ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ । ਨਿਰੇ ਪਾਣੀ ਤੋਂ ਨਹੀਂ ਸਗੋਂ ਪਾਣੀ ਤੋਂ ਅਤੇ ਲਹੂ ਤੋਂ ਆਇਆ
ERVPA ਯਿਸੂ ਮਸੀਹ ਹੀ ਇੱਕ ਹੈ ਜਿਹਡ਼ਾ ਪਾਣੀ ਅਤੇ ਖੂਨ ਨਾਲ ਆਇਆ; ਉਹ ਸਿਰਫ਼ ਪਾਣੀ ਰਾਹੀਂ ਹੀ ਨਹੀਂ ਆਇਆ ਸਗੋਂ ਪਾਣੀ ਅਤੇ ਲਹੂ ਨਾਲ ਆਇਆ। ਅਤੇ ਆਤਮਾ ਸਨੂੰ ਦੱਸਦਾ ਹੈ ਕਿ ਇਹ ਸੱਚ ਹੈ। ਆਤਮਾ ਹੀ ਸੱਚ ਹੈ।
IRVPA {ਯਿਸੂ ਮਸੀਹ ਦੇ ਬਾਰੇ ਗਵਾਹੀ} PS ਇਹ ਉਹ ਹੈ ਜੋ ਪਾਣੀ ਅਤੇ ਲਹੂ ਦੇ ਰਾਹੀਂ ਆਇਆ ਅਰਥਾਤ ਯਿਸੂ ਮਸੀਹ। ਕੇਵਲ ਪਾਣੀ ਤੋਂ ਨਹੀਂ ਸਗੋਂ ਪਾਣੀ ਅਤੇ ਲਹੂ ਤੋਂ ਆਇਆ।