Versions
PAV ਕਿਉਂ ਜੋ ਤਿੰਨ ਹਨ ਜਿਹੜੇ ਸਾਖੀ ਦਿੰਦੇ ਹਨ ਅਰਥਾਤ ਆਤਮਾ ਅਤੇ ਪਾਣੀ ਅਤੇ ਲਹੂ, ਅਤੇ ਏਹ ਤਿੰਨ ਸਹਿਮਤ ਹਨ
ERVPA ਆਤਮਾ, ਪਾਣੀ ਅਤੇ ਖੂਨ ਇਹ ਤਿੰਨ ਪ੍ਰਮਾਣ ਇੱਕ ਦੂਸਰੇ ਨਾਲ ਮਿਲਦੇ ਹਨ।
IRVPA ਕਿਉਂ ਜੋ ਤਿੰਨ ਹਨ ਜਿਹੜੇ ਗਵਾਹੀ ਦਿੰਦੇ ਹਨ ਅਰਥਾਤ ਆਤਮਾ, ਪਾਣੀ ਅਤੇ ਲਹੂ, ਇਹ ਤਿੰਨੇ ਸਹਿਮਤ ਹਨ।