Versions
PAV ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇਕੱਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਜੁੱਧ ਕੀਤਾ
IRVPA {ਅਹਾਬ ਦੀ ਅਰਾਮੀਆਂ ਉੱਤੇ ਜਿੱਤ} PS ਬਨ-ਹਦਦ ਅਰਾਮ ਦੇ ਰਾਜੇ ਨੇ ਆਪਣੀ ਫੌਜ ਨੂੰ ਇਕੱਠਾ ਕੀਤਾ ਅਤੇ ਉਹ ਦੇ ਨਾਲ ਬੱਤੀ ਰਾਜੇ ਸਨ ਨਾਲੇ ਘੋੜੇ ਤੇ ਰਥ ਅਤੇ ਉਹ ਨੇ ਉਤਾਹਾਂ ਜਾ ਕੇ ਸਾਮਰਿਯਾ ਨੂੰ ਘੇਰ ਲਿਆ ਅਤੇ ਉਸ ਦੇ ਨਾਲ ਯੁੱਧ ਕੀਤਾ।