Versions
PAV ਇਫ਼ਰਾਈਮ ਦੇ ਪਹਾੜ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ ਅਤੇ ਉਹ ਦਾ ਨਾਉਂ ਅਲਕਾਨਾਹ ਯਰੋਹਾਮ ਦਾ ਪੁੱਤ੍ਰ ਸੀ ਜੋ ਅਲੀਹੂ ਦਾ ਪੁੱਤ੍ਰ ਜੋ ਤੋਹੁ ਦਾ ਪੁੱਤ੍ਰ ਜੋ ਸੂਫ਼ ਇਫ਼ਰਾਥੀ ਦਾ ਪੁੱਤ੍ਰ ਸੀ
IRVPA {ਅਲਕਾਨਾਹ ਅਤੇ ਉਸ ਦਾ ਪਰਿਵਾਰ ਸ਼ੀਲੋਹ ਵਿੱਚ} PS ਇਫ਼ਰਾਈਮ ਦੇ ਪਰਬਤ ਵਿੱਚ ਰਾਮਾਤੈਮ ਸੋਫ਼ੀਮ ਦਾ ਇੱਕ ਮਨੁੱਖ ਸੀ, ਜਿਸ ਦਾ ਨਾਮ ਅਲਕਾਨਾਹ ਸੀ, ਜੋ ਯਰੋਹਾਮ ਦਾ ਪੁੱਤਰ ਸੀ, ਜੋ ਅਲੀਹੂ ਦਾ ਪੁੱਤਰ ਜੋ ਤੋਹੁ ਦਾ ਪੁੱਤਰ, ਜੋ ਸੂਫ਼ ਇਫ਼ਰਾਥੀ ਦਾ ਪੁੱਤਰ ਸੀ।