Bible Versions
Bible Books

1 John 4:10 (ASV) American Standard Version

Versions

PAV   ਪ੍ਰੇਮ ਇਸ ਗੱਲ ਵਿੱਚ ਹੈ, ਨਾ ਜੋ ਅਸਾਂ ਪਰਮੇਸ਼ੁਰ ਨਾਲ ਪ੍ਰੇਮ ਕੀਤਾ ਸਗੋਂ ਇਹ ਜੋ ਉਹ ਨੇ ਸਾਡੇ ਨਾਲ ਪ੍ਰੇਮ ਕੀਤਾ ਅਤੇ ਆਪਣੇ ਪੁੱਤ੍ਰ ਨੂੰ ਘੱਲਿਆ ਭਈ ਉਹ ਸਾਡੇ ਪਾਪਾਂ ਦਾ ਪਰਾਸਚਿੱਤ ਹੋਵੇ
ERVPA   ਇਹ ਪਿਆਰ ਹੈ; ਇਹ ਨਹੀਂ ਕਿ ਪਹਿਲਾਂ ਅਸੀਂ ਪਰਮੇਸ਼ੁਰ ਨੂੰ ਪਿਆਰ ਕੀਤਾ; ਇਹ ਪਰਮੇਸ਼ੁਰ ਹੈ ਜਿਸਨੇ ਸਾਨੂੰ ਪਹਿਲਾਂ ਪਿਆਰ ਕੀਤਾ। ਅਤੇ ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਰਾਹ ਵਾਂਗ ਭੇਜਿਆ, ਜਿਸਦੇ ਦੁਆਰਾ ਪਰਮੇਸ਼ੁਰ ਸਾਡੇ ਪਾਪ ਦੂਰ ਕਰਦਾ ਹੈ।
IRVPA   ਪਿਆਰ ਇਸ ਗੱਲ ਵਿੱਚ ਹੈ, ਨਾ ਇਹ ਕਿ ਅਸੀਂ ਪਰਮੇਸ਼ੁਰ ਨਾਲ ਪਿਆਰ ਕੀਤਾ ਸਗੋਂ ਇਹ ਕਿ ਉਹ ਨੇ ਸਾਨੂੰ ਪਿਆਰ ਕੀਤਾ ਅਤੇ ਆਪਣੇ ਪੁੱਤਰ ਨੂੰ ਭੇਜਿਆ ਤਾਂ ਕਿ ਉਹ ਸਾਡੇ ਪਾਪਾਂ ਦਾ ਪ੍ਰਾਸਚਿੱਤ ਹੋਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us