Versions
PAV ਅਤੇ ਉਹ ਸਾਖੀ ਇਹ ਹੈ ਭਈ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤ੍ਰ ਵਿੱਚ ਹੈ
ERVPA ਇਹੀ ਹੈ ਜੋ ਪਰਮੇਸ਼ੁਰ ਨੇ ਸਾਨੂੰ ਆਖਿਆ; ਪਰਮੇਸ਼ੁਰ ਨੇ ਸਾਨੂੰ ਸਦੀਵੀ ਜੀਵਨ ਦਿੱਤਾ ਹੈ। ਅਤੇ ਇਹ ਅਮਰ ਜੀਵਨ ਉਸਦੇ ਪੁੱਤਰ ਵਿੱਚ ਹੈ।
IRVPA ਅਤੇ ਉਹ ਗਵਾਹੀ ਇਹ ਹੈ ਕਿ ਪਰਮੇਸ਼ੁਰ ਨੇ ਸਾਨੂੰ ਸਦੀਪਕ ਜੀਵਨ ਦਿੱਤਾ ਅਤੇ ਇਹ ਜੀਵਨ ਉਹ ਦੇ ਪੁੱਤਰ ਦੇ ਵਿੱਚ ਹੈ।