Bible Versions
Bible Books

1 John 5:14 (ASV) American Standard Version

Versions

PAV   ਅਤੇ ਉਹ ਦੇ ਅੱਗੇ ਜੋ ਸਾਨੂੰ ਦਿਲੇਰੀ ਹੈ ਸੋ ਇਹ ਹੈ ਭਈ ਜੇ ਅਸੀਂ ਉਹ ਦੀ ਇੱਛਿਆ ਦੇ ਅਨੁਸਾਰ ਕੁਝ ਮੰਗਦੇ ਹਾਂ ਤਾਂ ਉਹ ਸਾਡੀ ਸੁਣਦਾ ਹੈ
ERVPA   ਇਸ ਲਈ ਅਸੀਂ ਪਰਮੇਸ਼ੁਰ ਕੋਲ ਇਸ ਵਿਸ਼ਵਾਸ ਨਾਲ ਸਕਦੇ ਹਾਂ ਕਿ ਜਦੋਂ ਅਸੀਂ ਉਸਦੀ ਰਜ਼ਾ ਅਨੁਸਾਰ ਉਸਤੋਂ ਕੁਝ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।
IRVPA   ਅਤੇ ਉਹ ਦੇ ਅੱਗੇ ਜੋ ਸਾਨੂੰ ਦਲੇਰੀ ਹੈ ਸੋ ਇਹ ਹੈ ਕਿ ਜੇ ਅਸੀਂ ਉਹ ਦੀ ਮਰਜ਼ੀ ਦੇ ਅਨੁਸਾਰ ਕੁਝ ਮੰਗਦੇ ਹਾਂ, ਤਾਂ ਉਹ ਸਾਡੀ ਸੁਣਦਾ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us