Versions
PAV ਜਦੋਂ ਅਸੀਂ ਮਨੁੱਖ ਦੀ ਸਾਖੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਸਾਖੀ ਓਸ ਨਾਲੋਂ ਵੱਡੀ ਹੈ ਕਿਉਂ ਜੋ ਪਰਮੇਸ਼ੁਰ ਦੀ ਸਾਖੀ ਇਹ ਹੈ ਭਈ ਉਹ ਨੇ ਆਪਣੇ ਪੁੱਤ੍ਰ ਦੇ ਵਿਖੇ ਸਾਖੀ ਦਿੱਤੀ ਹੈ
ERVPA This verse may not be a part of this translation
IRVPA ਜਦੋਂ ਅਸੀਂ ਮਨੁੱਖ ਦੀ ਗਵਾਹੀ ਮੰਨ ਲੈਂਦੇ ਹਾਂ ਤਾਂ ਪਰਮੇਸ਼ੁਰ ਦੀ ਗਵਾਹੀ ਉਸ ਨਾਲੋਂ ਵੱਡੀ ਹੈ, ਕਿਉਂ ਜੋ ਪਰਮੇਸ਼ੁਰ ਦੀ ਗਵਾਹੀ ਇਹ ਹੈ ਕਿ ਉਹ ਨੇ ਆਪਣੇ ਪੁੱਤਰ ਦੇ ਬਾਰੇ ਗਵਾਹੀ ਦਿੱਤੀ ਹੈ।