Versions
PAV ਅਤੇ ਯਾਰਾਬੁਆਮ ਦਾ ਜੋ ਕੋਈ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਰੜ ਵਿੱਚ ਮਰੇਗਾ ਉਹ ਅਕਾਸ਼ ਦੇ ਪੰਛੀ ਖਾਣਗੇ ਕਿਉਂ ਜੋ ਯਹੋਵਾਹ ਇਊਂ ਬੋਲਿਆ ਹੈ
IRVPA ਅਤੇ ਯਾਰਾਬੁਆਮ ਦਾ ਜੇ ਕੋਈ ਸ਼ਹਿਰ ਵਿੱਚ ਮਰੇਗਾ ਉਹ ਨੂੰ ਕੁੱਤੇ ਖਾਣਗੇ ਅਤੇ ਜੋ ਰੜ ਵਿੱਚ ਮਰੇਗਾ ਉਹ ਨੂੰ ਅਕਾਸ਼ ਦੇ ਪੰਛੀ ਖਾਣਗੇ ਕਿਉਂ ਜੋ ਯਹੋਵਾਹ ਇਸ ਤਰ੍ਹਾਂ ਬੋਲਿਆ ਹੈ।