Versions
PAV ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲਾ ਲੈ ਭਈ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਰਾਣੀ ਹੈਂ ਅਤੇ ਸ਼ੀਲੋਹ ਨੂੰ ਤੁਰ ਜਾਹ। ਵੇਖ, ਓਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ
IRVPA ਤਾਂ ਯਾਰਾਬੁਆਮ ਨੇ ਆਪਣੀ ਰਾਣੀ ਨੂੰ ਆਖਿਆ, ਉੱਠ ਕੇ ਜ਼ਰਾ ਆਪਣਾ ਭੇਸ ਬਦਲ ਲੈ ਕਿ ਕੋਈ ਨਾ ਜਾਣੇ ਕਿ ਤੂੰ ਯਾਰਾਬੁਆਮ ਦੀ ਪਤਨੀ ਹੈਂ ਅਤੇ ਸ਼ੀਲੋਹ ਨੂੰ ਤੁਰ ਜਾ। ਵੇਖ, ਉੱਥੇ ਅਹੀਯਾਹ ਨਬੀ ਹੈ ਜੋ ਮੈਨੂੰ ਬੋਲਿਆ ਸੀ ਕਿ ਤੂੰ ਇਨ੍ਹਾਂ ਲੋਕਾਂ ਦਾ ਪਾਤਸ਼ਾਹ ਹੋਵੇਂਗਾ।