Versions
PAV ਤਾਂ ਯਹੋਵਾਹ ਨੇ ਅਹੀਯਾਹ ਨੂੰ ਆਖਿਆ, ਕਿ ਵੇਖ, ਯਾਰਾਬੁਆਮ ਦੀ ਰਾਣੀ ਆਪਣੇ ਪੁੱਤ੍ਰ ਲਈ ਤੈਥੋਂ ਪੁੱਛਣ ਆਉਂਦੀ ਹੈ ਕਿਉਂ ਜੋ ਉਹ ਬੀਮਾਰ ਹੈ ਸੋ ਤੂੰ ਉਹ ਨੂੰ ਐਉਂ ਐਉਂ ਬੋਲੀਂ ਕਿਉਂ ਜੋ ਐਉਂ ਹੋਵੇਗਾ ਕਿ ਜਦ ਉਹ ਅੰਦਰ ਆਵੇਗੀ ਤਾਂ ਆਪ ਨੂੰ ਹੋਰ ਤੀਵੀਂ ਬਣਾਵੇਗੀ
IRVPA ਤਾਂ ਯਹੋਵਾਹ ਨੇ ਅਹੀਯਾਹ ਨੂੰ ਆਖਿਆ ਕਿ ਵੇਖ, ਯਾਰਾਬੁਆਮ ਦੀ ਰਾਣੀ ਆਪਣੇ ਪੁੱਤਰ ਲਈ ਤੇਰੇ ਕੋਲੋਂ ਪੁੱਛਣ ਆਉਂਦੀ ਹੈ ਕਿਉਂ ਜੋ ਉਹ ਬਿਮਾਰ ਹੈ ਸੋ ਤੂੰ ਉਹ ਨੂੰ ਇਸ ਤਰ੍ਹਾਂ ਇਸ ਤਰ੍ਹਾਂ ਆਖੀਂ ਕਿਉਂ ਜੋ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਅੰਦਰ ਆਵੇਗੀ ਤਾਂ ਆਪ ਨੂੰ ਹੋਰ ਔਰਤ ਬਣਾਵੇਗੀ।