Versions
PAV ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਭੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋਂ ਮੇਰੀ ਨਿਗਾਹ ਵਿੱਚ ਠੀਕ ਸੀ
IRVPA ਅਤੇ ਰਾਜ ਦਾਊਦ ਦੇ ਘਰਾਣੇ ਤੋਂ ਪਾੜ ਕੇ ਤੈਨੂੰ ਦਿੱਤਾ ਤਾਂ ਵੀ ਤੂੰ ਮੇਰੇ ਦਾਸ ਦਾਊਦ ਵਰਗਾ ਨਾ ਹੋਇਆ ਜਿਸ ਮੇਰੇ ਹੁਕਮਾਂ ਦੀ ਪਾਲਨਾ ਕੀਤੀ ਅਤੇ ਸਾਰੇ ਮਨ ਨਾਲ ਮੇਰੇ ਮਗਰ ਚੱਲਿਆ ਅਤੇ ਉਹੋ ਹੀ ਕੀਤਾ ਜੋ ਮੇਰੀ ਨਿਗਾਹ ਵਿੱਚ ਠੀਕ ਸੀ।