Versions
PAV ਅਤੇ ਅਬੀਯਾਮ ਦੀਆਂ ਬਾਕੀ ਗੱਲਾਂ ਅਤੇ ਓਹ ਸਭ ਜੋ ਉਸ ਕੀਤਾ ਕਿ ਓਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਸਨ? ਅਬੀਯਾਮ ਤੇ ਯਾਰਾਬੁਆਮ ਵਿੱਚ ਭੀ ਲੜਾਈ ਰਹੀ
IRVPA ਅਤੇ ਅਬੀਯਾਮ ਦੀਆਂ ਬਾਕੀ ਗੱਲਾਂ ਅਤੇ ਉਹ ਸਭ ਜੋ ਉਸ ਕੀਤਾ ਕੀ ਉਹ ਯਹੂਦਾਹ ਦੇ ਪਾਤਸ਼ਾਹਾਂ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਨਹੀਂ ਹਨ? ਅਬੀਯਾਮ ਤੇ ਯਾਰਾਬੁਆਮ ਵਿੱਚ ਵੀ ਲੜਾਈ ਰਹੀ।