Versions
PAV ਇਸ ਕਾਰਨ ਅਸੀਂ ਵੀ ਨਿੱਤ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ ਭਈ ਜਦ ਤੁਹਾਨੂੰ ਪਰਮੇਸ਼ੁਰ ਦਾ ਸੁਣਿਆ ਹੋਇਆ ਬਚਨ ਸਾਥੋਂ ਮਿਲਿਆ ਤਾਂ ਉਹ ਨੂੰ ਮਨੁੱਖਾਂ ਦਾ ਬਚਨ ਕਰਕੇ ਨਹੀਂ ਸਗੋਂ ਜਿਵੇਂ ਉਹ ਸੱਚੀਂ ਮੁੱਚੀਂ ਹੈ ਪਰਮੇਸ਼ੁਰ ਦਾ ਬਚਨ ਕਰਕੇ ਕਬੂਲ ਕੀਤਾ ਅਤੇ ਉਹ ਤੁਹਾਡੇ ਨਿਹਚਾਵਾਨਾਂ ਵਿੱਚ ਕੰਮ ਵੀ ਕਰਦਾ ਹੈ