Versions
PAV ਅਤੇ ਉਸ ਨੇ ਥੰਮ੍ਹਾਂ ਨੂੰ ਹੈਕਲ ਦੇ ਅਗਾੜੀ ਇੱਕ ਨੂੰ ਸੱਜੇ ਤੇ ਦੂਜੇ ਨੂੰ ਖੱਬੇ ਪਾਸੇ ਖੜਾ ਕਰ ਦਿੱਤਾ ਅਤੇ ਜਿਹੜਾ ਸੱਜੇ ਪਾਸੇ ਸੀ ਉਹ ਦਾ ਨਾਉਂ ਯਾਕੀਨ ਅਰ ਜਿਹੜਾ ਖੱਬੇ ਪਾਸੇ ਸੀ ਉਹ ਦਾ ਨਾਉਂ ਬੋਅਜ਼ ਰੱਖਿਆ।।
IRVPA ਉਸ ਨੇ ਥੰਮਾਂ ਨੂੰ ਹੈਕਲ ਦੇ ਅੱਗੇ ਇੱਕ ਨੂੰ ਸੱਜੇ ਤੇ ਦੂਜੇ ਨੂੰ ਖੱਬੇ ਪਾਸੇ ਖੜ੍ਹਾ ਕਰ ਦਿੱਤਾ ਅਤੇ ਜਿਹੜਾ ਸੱਜੇ ਪਾਸੇ ਸੀ ਉਹ ਦਾ ਨਾਮ “ਯਾਕੀਨ” ਅਤੇ ਜਿਹੜਾ ਖੱਬੇ ਪਾਸੇ ਸੀ ਉਹ ਦਾ ਨਾਮ “ਬੋਅਜ਼” ਰੱਖਿਆ। PE