Versions
PAV ਅਤੇ ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢਿਓ ਦੂਜੇ ਕੰਢੇ ਤਾਈਂ ਦਸ ਹੱਥ ਸੀ। ਉਹ ਚੌਫੇਰਿਓਂ ਗੋਲ ਸੀ ਅਰ ਉਹ ਦੀ ਉਚਿਆਈ ਪੰਜ ਹੱਥ ਸੀ ਅਰ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ
IRVPA ਉਸ ਨੇ ਇੱਕ ਢਾਲਿਆ ਹੋਇਆ ਸਾਗਰੀ ਹੌਦ ਬਣਾਇਆ ਜੋ ਇੱਕ ਕੰਢੇ ਤੋਂ ਦੂਜੇ ਕੰਢੇ ਤੱਕ ਦਸ ਹੱਥ ਸੀ। ਉਹ ਚੁਫ਼ੇਰਿਓਂ ਗੋਲ ਸੀ ਅਤੇ ਉਹ ਦੀ ਉਚਿਆਈ ਪੰਜ ਹੱਥ ਸੀ ਅਤੇ ਉਹ ਦੇ ਘੇਰੇ ਦੀ ਮਿਣਤੀ ਤੀਹ ਹੱਥ ਸੀ।