Versions
PAV ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਾਰੋ, ਹਾਂ, ਤੁਸੀਂ ਜਰੂਰ ਸਹਾਰੋ!
ERVPA ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹੱਮਲ ਤੋਂ ਕੰਮ ਲਵੋ ਜਦੋਂ ਮੈਂ ਥੋਡ਼ਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ।
IRVPA {ਪੌਲੁਸ ਅਤੇ ਝੂਠੇ ਰਸੂਲ} PS ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ!