Versions
PAV ਅਤੇ ਮੈਂ ਤਾਕੀ ਥਾਣੀ ਟੋਕਰੇ ਵਿੱਚ ਸਫ਼ੀਲ ਉੱਪਰ ਦੀ ਉਤਾਰਿਆ ਗਿਆ ਅਤੇ ਉਹ ਦੇ ਹੱਥੋਂ ਬਚ ਨਿੱਕਲਿਆ।।
ERVPA ਪਰ ਕੁਝ ਮਿੱਤਰਾਂ ਨੇ ਮੈਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਟੋਕਰੀ ਨੂੰ ਕੰਧ ਵਿਚਾਲੇ ਖਿਡ਼ਕੀ ਰਾਹੀਂ ਲੰਘਾਕੇ ਮੈਨੂੰ ਹੇਠਾਂ ਉਤਾਰ ਦਿੱਤਾ। ਇਸ ਲਈ ਮੈਂ ਰਾਜਪਾਲ ਦੇ ਹੱਥੋਂ ਬਚ ਗਿਆ ਸਾਂ।
IRVPA ਅਤੇ ਮੈਂ ਬਾਰੀ ਤੋਂ ਟੋਕਰੇ ਵਿੱਚ ਸ਼ਹਿਰਪਨਾਹ ਦੇ ਉੱਪਰੋਂ ਦੀ ਉਤਾਰਿਆ ਗਿਆ ਅਤੇ ਉਸ ਦੇ ਹੱਥੋਂ ਬਚ ਨਿੱਕਲਿਆ। PE