Versions
PAV ਅਰ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ ਸੋ ਉਹ ਨੇ ਕੀਤਾ ਪਰ ਆਪਣੇ ਪਿਤਾ ਦਾਊਦ ਵਾਂਙੁ ਨਹੀਂ ਜਿਵੇਂ ਉਹ ਦੇ ਪਿਤਾ ਯੋਆਸ਼ ਨੇ ਕੀਤਾ ਉਵੇਂ ਉਹ ਨੇ ਸਭ ਕੁਝ ਕੀਤਾ
IRVPA ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗਾ ਸੀ, ਉਸ ਨੇ ਕੀਤਾ ਪਰ ਆਪਣੇ ਪਿਤਾ ਦਾਊਦ ਵਾਂਗੂੰ ਨਹੀਂ। ਜਿਵੇਂ ਉਹ ਦੇ ਪਿਤਾ ਯੋਆਸ਼ ਨੇ ਕੀਤਾ ਉਸੇ ਤਰ੍ਹਾਂ ਉਹ ਨੇ ਸਭ ਕੁਝ ਕੀਤਾ।