Versions
PAV ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ ਅਤੇ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ ਅਤੇ ਉਹ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਓਹਨਾਂ ਨੂੰ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ ਪਰ ਉਨ੍ਹਾਂ ਨੂੰ ਓਹਨਾਂ ਦੀ ਪਛਾਣ ਨਹੀਂ ਸੀ
IRVPA ਇੱਕ ਜਣਾ ਬਾਹਰ ਖੇਤ ਵਿੱਚ ਭਾਜੀ ਲੈਣ ਗਿਆ, ਉਸ ਨੂੰ ਖੇਤ ਵਿੱਚ ਇੱਕ ਜੰਗਲੀ ਵੇਲ ਲੱਭੀ, ਉਸ ਨੇ ਉਹ ਦੇ ਨਾਲੋਂ ਜੰਗਲੀ ਕੱਦੂ ਤੋੜ ਕੇ ਝੋਲੀ ਭਰ ਲਈ ਅਤੇ ਆ ਗਿਆ ਤਦ ਉਹਨਾਂ ਨੇ ਫਾੜੀਆਂ ਕਰ ਕੇ ਉਸ ਦੇਗ ਵਿੱਚ ਪਾ ਦਿੱਤਾ, ਪਰ ਉਨ੍ਹਾਂ ਨੂੰ ਉਹਨਾਂ ਦੀ ਪਛਾਣ ਨਹੀਂ ਸੀ।