Versions
PAV ਅਰ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਬਦਨਾਮੀ ਕੀਤੀ ਜਾਵੇਗੀ
ERVPA ਬਹੁਤ ਸਾਰੇ ਲੋਕ ਉਨ੍ਹਾਂ ਦੇ ਪਿਛੇ ਲੱਗਣਗੇ ਅਤੇ ਜੋ ਅਨੈਤਿਕ ਗੱਲਾਂ ਉਹ ਕਰਦੇ ਹਨ ਉਹੀ ਕਰਨਗੇ। ਉਨ੍ਹਾਂ ਲੋਕਾਂ ਦੇ ਕਾਰਣ, ਦੂਸਰੇ ਲੋਕ ਸੱਚ ਦੇ ਮਾਰਗ ਬਾਰੇ ਮੰਦੀਆਂ ਗੱਲਾਂ ਆਖਣਗੇ।
IRVPA ਅਤੇ ਬਹੁਤੇ ਉਨ੍ਹਾਂ ਦੇ ਲੁੱਚਪੁਣੇ ਦੇ ਮਗਰ ਲੱਗ ਤੁਰਨਗੇ ਅਤੇ ਉਨ੍ਹਾਂ ਦੇ ਕਾਰਨ ਸਚਿਆਈ ਦੇ ਮਾਰਗ ਦੀ ਨਿੰਦਿਆ ਕੀਤੀ ਜਾਵੇਗੀ।