Versions
PAV ਭਈ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਅੱਗੋਂ ਆਖੀਆਂ ਗਈਆਂ ਨਾਲੇ ਪ੍ਰਭੁ ਅਤੇ ਮੁਕਤੀ ਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ ਚੇਤੇ ਰੱਖੋ
ERVPA ਮੈਂ ਚਾਹੁੰਦਾ ਹਾਂ ਕਿ ਤੁਸੀਂ ਉਨ੍ਹਾਂ ਸ਼ਬਦਾਂ ਨੂੰ ਚੇਤੇ ਕਰੋ ਜਿਹਡ਼ੇ ਅਤੀਤ ਵਿੱਚ ਪਵਿੱਤਰ ਨਬੀਆਂ ਨੇ ਬੋਲੇ ਸਨ। ਸਾਡੇ ਪ੍ਰਭੂ ਅਤੇ ਮੁਕਤੀਦਾਤੇ ਨੇ ਇਹ ਹੁਕਮ ਸਾਨੂੰ ਤੁਹਾਡੇ ਰਸੂਲਾਂ ਰਾਹੀਂ ਦਿੱਤਾ ਸੀ।
IRVPA ਕਿ ਤੁਸੀਂ ਉਨ੍ਹਾਂ ਗੱਲਾਂ ਨੂੰ ਜਿਹੜੀਆਂ ਪਵਿੱਤਰ ਨਬੀਆਂ ਤੋਂ ਪਹਿਲਾਂ ਆਖੀਆਂ ਗਈਆਂ ਨਾਲੇ ਪ੍ਰਭੂ ਅਤੇ ਮੁਕਤੀਦਾਤੇ ਦੀ ਆਗਿਆ ਨੂੰ ਜਿਹੜੀ ਤੁਹਾਡੇ ਰਸੂਲਾਂ ਦੇ ਰਾਹੀਂ ਕੀਤੀ ਗਈ, ਯਾਦ ਰੱਖੋ।