Versions
PAV ਤਾਂ ਉਸ ਨੇ ਉਹ ਨੂੰ ਆਖਿਆ, ਕੋਈ ਕਾਰਨ ਨਹੀਂ ਅਤੇ ਇਹ ਬੁਰਿਆਈ ਜੋ ਤੈਂ ਮੈਨੂੰ ਕੱਢ ਦਿੱਤਾ ਸੋ ਓਸ ਕਲੰਕ ਨਾਲੋਂ ਜੋ ਤੈਂ ਮੇਰੇ ਨਾਲ ਮੂੰਹ ਕਾਲਾ ਕੀਤਾ ਵਧੀਕ ਮਾੜਾ ਹੈ! ਪਰ ਉਹ ਨੇ ਉਸ ਦੀ ਗੱਲ ਨਾ ਸੁਣੀ
IRVPA ਤਦ ਉਸ ਨੇ ਉਹ ਨੂੰ ਆਖਿਆ, ਅਜਿਹਾ ਨਹੀਂ ਹੋਵੇਗਾ ਕਿਉਂ ਜੋ ਮੈਨੂੰ ਕੱਢ ਦੇਣ ਬੁਰਿਆਈ ਉਸ ਨਾਲੋਂ ਵੀ ਵੱਧ ਹੈ ਜਿਹੜੀ ਤੂੰ ਮੇਰੇ ਨਾਲ ਸੰਗ ਕਰ ਕੇ ਕੀਤੀ ਹੈ! ਪਰ ਉਹ ਨੇ ਉਸ ਦੀ ਗੱਲ ਨਾ ਸੁਣੀ।