Bible Versions
Bible Books

2 Samuel 13:4 (ASV) American Standard Version

Versions

PAV   ਸੋ ਉਸ ਨੇ ਉਹ ਨੂੰ ਆਖਿਆ, ਤੂੰ ਪਾਤਸ਼ਾਹ ਦਾ ਪੁੱਤ੍ਰ ਹੋ ਕੇ ਦਿਨੋਂ ਦਿਨ ਲਿੱਸਾ ਕਿਉੰ ਹੁੰਦਾ ਜਾਂਦਾ ਹੈਂ? ਭਲਾ, ਤੂੰ ਮੈਨੂੰ ਨਾ ਦੱਸੇਂਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੇਰੀ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਰੀਤ ਲੱਗ ਗਈ ਹੈ
IRVPA   ਸੋ ਉਸ ਨੇ ਉਹ ਨੂੰ ਆਖਿਆ, ਤੂੰ ਰਾਜਾ ਦਾ ਪੁੱਤਰ ਹੋ ਕੇ ਦਿਨੋਂ-ਦਿਨ ਕਮਜ਼ੋਰ ਕਿਉਂ ਹੁੰਦਾ ਜਾਂਦਾ ਹੈ? ਭਲਾ, ਤੂੰ ਮੈਨੂੰ ਨਾ ਦੱਸੇਗਾ? ਤਦ ਅਮਨੋਨ ਨੇ ਉਸ ਨੂੰ ਆਖਿਆ ਕਿ ਮੈਂ ਆਪਣੇ ਭਰਾ ਅਬਸ਼ਾਲੋਮ ਦੀ ਭੈਣ ਤਾਮਾਰ ਨਾਲ ਪਿਆਰ ਕਰਦਾ ਹਾਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us