Versions
PAV ਅਤੇ ਅਜਿਹਾ ਹੋਇਆ ਭਈ ਜਾਂ ਦਾਊਦ ਜਿੱਥੇ ਉਸ ਨੇ ਪਰਮੇਸ਼ੁਰ ਅੱਗੇ ਮੱਥਾ ਟੇਕਿਆ ਸੀ ਉਸ ਪਹਾੜ ਦੀ ਟੀਸੀ ਉੱਤੇ ਅੱਪੜਿਆ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਦੇ ਮਿਲਣ ਨੂੰ ਆਇਆ
IRVPA ਫਿਰ ਜਦ ਦਾਊਦ ਉਸ ਪਰਬਤ ਦੀ ਟੀਸੀ ਉੱਤੇ ਪਹੁੰਚਿਆ ਜਿੱਥੇ ਉਸ ਨੇ ਪਰਮੇਸ਼ੁਰ ਦੇ ਅੱਗੇ ਮੱਥਾ ਟੇਕਿਆ ਸੀ ਤਾਂ ਵੇਖੋ ਹੂਸ਼ਈ ਅਰਕੀ ਆਪਣੇ ਕੱਪੜੇ ਪਾੜੇ ਹੋਏ ਅਤੇ ਆਪਣੇ ਸਿਰ ਉੱਤੇ ਮਿੱਟੀ ਪਾਏ ਹੋਏ ਉਹ ਨੂੰ ਮਿਲਣ ਲਈ ਆਇਆ।