Versions
PAV ਅਤੇ ਓਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਰ ਅਫਸਰ ਅਰ ਦਰਬਾਨ ਸਨ
IRVPA ਅਤੇ ਉਹ ਭਾਰ ਚੁੱਕਣ ਵਾਲਿਆਂ ਦੇ ਉੱਤੇ ਸਨ ਅਤੇ ਹਰ ਪ੍ਰਕਾਰ ਦਾ ਕੰਮ ਕਰਨ ਵਾਲਿਆਂ ਪਾਸੋਂ ਕੰਮ ਕਰਾਉਂਦੇ ਸਨ ਅਤੇ ਲੇਵੀਆਂ ਵਿੱਚੋਂ ਲਿਖਾਰੀ ਅਤੇ ਅਫ਼ਸਰ ਅਤੇ ਦਰਬਾਨ ਸਨ