Versions
PAV ਤਾਂ ਹਿਲਕੀਯਾਹ ਅਤੇ ਓਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਮੁਕਰੱਰ ਕੀਤਾ ਸੀ ਹੁਲਦਾਹ ਨਬੀਆਂ ਦੇ ਕੋਲ ਗਏ ਜਿਹੜੇ ਤੋਸ਼ੇ ਖਾਨੇ ਦੇ ਰੱਖ ਵਾਲੇ ਤਾਕਹਥ ਦੇ ਪੁੱਤ੍ਰ ਅਤੇ ਹਸਰਾਹ ਦੇ ਪੋਤੇ ਸ਼ੱਲੁਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮਹੱਲੇ ਵਿੱਚ ਰਹਿੰਦੀ ਸੀ) ਸੋ ਉਨ੍ਹਾਂ ਨੇ ਉਹ ਦੇ ਨਾਲ ਉਸ ਦੇ ਵਿਖੇ ਗੱਲਾਂ ਕੀਤੀਆਂ
IRVPA ਤਾਂ ਹਿਲਕੀਯਾਹ ਅਤੇ ਉਹ ਜਿਨ੍ਹਾਂ ਨੂੰ ਪਾਤਸ਼ਾਹ ਨੇ ਨਿਯੁਕਤ ਕੀਤਾ ਸੀ ਹੁਲਦਾਹ ਨਬੀਆ ਦੇ ਕੋਲ ਗਏ ਜਿਹੜੀ ਤੋਸ਼ੇਖਾਨੇ ਦੇ ਰਖਵਾਲੇ ਤਾਕਹਥ ਦੇ ਪੁੱਤਰ ਅਤੇ ਹਸਰਾਹ ਦੇ ਪੋਤੇ ਸ਼ੱਲੂਮ ਦੀ ਪਤਨੀ ਸੀ (ਉਹ ਯਰੂਸ਼ਲਮ ਵਿੱਚ ਦੂਜੇ ਮੁਹੱਲੇ ਵਿੱਚ ਰਹਿੰਦੀ ਸੀ) ਸੋ ਉਨ੍ਹਾਂ ਨੇ ਉਸ ਦੇ ਨਾਲ ਉਹ ਦੇ ਵਿਖੇ ਗੱਲਾਂ ਕੀਤੀਆਂ