Versions
PAV ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਓਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿਚ ਲਿਆਉਣ ਏਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁੱਝੇਗਾ ਨਹੀਂ
IRVPA ਕਿਉਂ ਜੋ ਉਨ੍ਹਾਂ ਨੇ ਮੈਨੂੰ ਛੱਡ ਦਿੱਤਾ ਅਤੇ ਪਰਾਏ ਦੇਵਤਿਆਂ ਦੇ ਅੱਗੇ ਧੂਪ ਧੁਖਾਈ ਤਾਂ ਜੋ ਉਹ ਆਪਣੇ ਹੱਥਾਂ ਦੀ ਸਾਰੀ ਕਾਰੀਗਰੀ ਨਾਲ ਮੈਨੂੰ ਕ੍ਰੋਧ ਵਿੱਚ ਲਿਆਉਣ ਇਸ ਲਈ ਮੇਰਾ ਕ੍ਰੋਧ ਇਸ ਥਾਂ ਉੱਤੇ ਪਿਆ ਹੈ ਅਤੇ ਉਹ ਬੁਝੇਗਾ ਨਹੀਂ