Bible Versions
Bible Books

2 Chronicles 34:8 (ASV) American Standard Version

Versions

PAV   ਆਪਣੇ ਰਾਜ ਦੇ ਅਠਾਰ੍ਹਵੇਂ ਵਰਹੇ ਜਦ ਉਹ ਦੇਸ ਅਤੇ ਭਵਨ ਨੂੰ ਸਾਫ ਕਰ ਚੁੱਕਿਆ ਤਾਂ ਉਸਨੇ ਅਸਲਯਾਹ ਦੇ ਪੁੱਤ੍ਰ ਸ਼ਾਫਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯੋਆਹਾਜ਼ ਦੇ ਪੁੱਤ੍ਰ ਯੋਆਹ ਇਤਹਾਸ ਦੇ ਲਿਖਾਰੀ ਨੂੰ ਘੱਲਿਆ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਾਉਣ
IRVPA   {ਬਿਵਸਥਾ ਦੀ ਪੁਸਤਕ ਦਾ ਮਿਲਣਾ} (2 ਰਾਜਾ 22:3-20) PS ਆਪਣੇ ਰਾਜ ਦੇ ਅਠਾਰਵੇਂ ਸਾਲ ਜਦ ਉਹ ਦੇਸ ਅਤੇ ਭਵਨ ਨੂੰ ਸਾਫ਼ ਕਰ ਚੁੱਕਿਆ ਤਾਂ ਉਸ ਨੇ ਅਸਲਯਾਹ ਦੇ ਪੁੱਤਰ ਸ਼ਾਫਾਨ ਨੂੰ ਸ਼ਹਿਰ ਦੇ ਸਰਦਾਰ ਮਅਸੇਯਾਹ ਅਤੇ ਯਹੋਆਹਾਜ਼ ਦੇ ਪੁੱਤਰ ਯੋਆਹ ਇਤਿਹਾਸ ਦੇ ਲਿਖਾਰੀ ਨੂੰ ਭੇਜਿਆ ਕਿ ਯਹੋਵਾਹ ਆਪਣੇ ਪਰਮੇਸ਼ੁਰ ਦੇ ਭਵਨ ਦੀ ਮੁਰੰਮਤ ਕਰਾਉਣ
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us